SUKHBIR SINGH BADAL : ਕੀ ਅਜੇ ਵੀ ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਦਾ ਕੋਈ ਕਾਰਨ ਹੈ? ਜੇਕਰ ਭਾਰਤ ਸਰਕਾਰ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਪ੍ਰਧਾਨ ਮੰਤਰੀ ਦੇ ਵਾਅਦੇ ਨੂੰ ਪੂਰਾ ਕਰਨ ਲਈ ਕਿਸੇ ਠੋਸ ਆਧਾਰ ਦੀ ਲੋੜ ਸੀ, ਤਾਂ ਉਹ ਅਧਾਰ ਮਾਣਯੋਗ ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕਰ ਕੇ ਪ੍ਰਦਾਨ ਕਰ ਦਿੱਤਾ ਹੈ। ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੋ।